March 3, 2024 08:40:41
post

Jasbeer Singh

(Chief Editor)

Latest update

ਮੂਸੇਵਾਲਾ ਕਤਲ ਕਾਂਡ ’ਚ ਸਚਿਨ ਬਿਸ਼ਨੋਈ ਨੇ ਕੀਤੇ ਵੱਡੇ ਖ਼ੁਲਾਸੇ, ਚਾਰਜਸ਼ੀਟ ’ਚ ਦੱਸੀ ਇਕੱਲੀ-ਇਕੱਲੀ ਗੱਲ

post-img

ਸਿੱਧੂ ਮੂਸੇ ਵਾਲਾ ਕਤਲ ਕਾਂਡ ’ਚ ਮੁਲਜ਼ਮ ਸਚਿਨ ਬਿਸ਼ਨੋਈ ਨੇ ਵੱਡੇ ਖ਼ੁਲਾਸੇ ਕੀਤੇ ਹਨ। ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ, ਜਿਸ ’ਚ ਇਕੱਲੀ-ਇਕੱਲੀ ਗੱਲ ਦੱਸੀ ਗਈ ਹੈ। ਸਿੱਧੂ ਦੇ ਕਤਲ ਦੀ ਪੂਰੀ ਪਲਾਨਿੰਗ ਇਨ੍ਹਾਂ 21 ਸਫ਼ਿਆਂ ਦੀ ਚਾਰਜਸ਼ੀਟ ’ਚ ਲਿਖੀ ਗਈ ਹੈ। ਇਸ ’ਚ ਲਿਖਿਆ ਹੈ ਕਿ ਸਚਿਨ ਨੇ ਹੀ ਸ਼ੂਟਰਾਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ ਸਨ। ਨਾਲ ਹੀ ਬਲਦੇਵ ਨਿੱਕੂ ਤੇ ਸੰਦੀਪ ਕੇਕੜਾ ਨੂੰ ਰੇਕੀ ਲਈ ਭੇਜਿਆ ਸੀ, ਜਿਨ੍ਹਾਂ ਨੇ ਸਿੱਧੂ ’ਤੇ ਪੂਰੀ ਨਿਗਾਹ ਰੱਖੀ ਸੀ।

Related Post