DECEMBER 9, 2022
post

Jasbeer Singh

(Chief Editor)

Latest update

ਲੁਧਿਆਣਾ: 650 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ

post-img

ਲੁਧਿਆਣਾ: 650 ਕਰੋੜ  ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ ਮੁੱਖ ਮੰਤਰੀ
ਲੁਧਿਆਣਾ, 20 ਫਰਵਰੀ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਫਰਵਰੀ ਨੂੰ ਲੁਧਿਆਣਾ ਵਿਚ ਬੁੱਢੇ ਨਾਲੇ ਦੀ ਸਫਾਈ ਵਾਸਤੇ 650 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਨਗੇ। 

Related Post