March 3, 2024 07:51:21
post

Jasbeer Singh

(Chief Editor)

Latest update

ਲੁਧਿਆਣਾ 'ਚ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ Raid, ਸੀਲ ਕੀਤੇ ਕਈ ਇਲਾਕੇ

post-img

ਲੁਧਿਆਣਾ : ਲੁਧਿਆਣਾ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਘੋੜਾ ਕਾਲੋਨੀ, ਸੀ. ਆਰ. ਪੀ. ਕਾਲੋਨੀ, ਗਿਆਸਪੁਰ ਦੇ ਸੂਰਜ ਨਗਰ ਅਤੇ ਸਲੇਮ ਟਾਬਰੀ ਦੇ ਪੀਰੂ ਬੰਦਾ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ 'ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕਿਆਂ 'ਚ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ 'ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕਿਆਂ 'ਚ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ਦੀ ਤਲਾਸ਼ੀ ਲਈ ਜਾ ਰਹੀ ਹੈ। 

Related Post